Numbers 32:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਰਊਬੇਨ ਅਤੇ ਗਾਦ ਪਰਿਵਾਰ-ਸਮੂਹਾਂ ਦੇ ਲੋਕਾਂ ਨੂੰ ਆਖਿਆ, “ਕੀ ਤੁਸੀਂ ਆਪਣੇ ਭਰਾਵਾਂ ਨੂੰ ਜਾਕੇ ਲੜਨ ਦੇਵੋਂਗੇ ਜਦੋਂ ਕਿ ਤੁਸੀਂ ਇੱਥੇ ਟਿਕੇ ਰਹੋ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਆਖਿਆ, ਭਲਾ, ਤੁਹਾਡੇ ਭਰਾ ਤਾਂ ਲੜਾਈ ਵਿੱਚ ਜਾਣ ਅਤੇ ਤੁਸੀਂ ਏਥੇ ਬੈਠੇ ਰਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਆਖਿਆ, ਕੀ, ਤੁਹਾਡੇ ਭਰਾ ਤਾਂ ਲੜਾਈ ਵਿੱਚ ਜਾਣ ਅਤੇ ਤੁਸੀਂ ਇੱਥੇ ਬੈਠੇ ਰਹੋ?