Numbers 32:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਸਰਾਏਲ ਦੇ ਲੋਕਾਂ ਦਾ ਹੌਂਸਲਾ ਢਾਹੁਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ? ਤੁਸੀਂ ਉਨ੍ਹਾਂ ਦੀ ਨਦੀ ਪਾਰ ਕਰਨ ਦੀ ਇੱਛਾ ਵਿੱਚ ਰੋਕ ਪਾ ਦਿਉਂਗੇ ਅਤੇ ਉਸ ਜ਼ਮੀਨ ਨੂੰ ਹਾਸਿਲ ਕਰਨ ਵਿੱਚ ਰੁਕਾਵਟ ਬਣੋਂਗੇ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕਿਉਂ ਇਸਰਾਏਲੀਆਂ ਦਾ ਦਿਲ ਤੋਂੜਦੇ ਹੋ ਕਿ ਓਹ ਉਸ ਧਰਤੀ ਵਿੱਚ ਨਾ ਲੰਘਣ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਕਿਉਂ ਨਿਰਾਸ਼ ਕਰਦੇ ਹੋ? ਜਿਹੜਾ ਯਹੋਵਾਹ ਨੇ ਉਹਨਾਂ ਨੂੰ ਦਿੱਤਾ ਹੈ।