Numbers 32:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਪੁਰਖਿਆਂ ਨੇ ਮੇਰੇ ਨਾਲ ਵੀ ਅਜਿਹਾ ਹੀ ਕੀਤਾ ਸੀ। ਕਾਦੇਸ਼ ਬਰਨੇਆ ਵਿੱਚ ਮੈਂ ਧਰਤੀ ਦੇਖਣ ਲਈ ਜਾਸੂਸ ਭੇਜੇ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਤੁਹਾਡੇ ਵੱਡਿਆਂ ਨੇ ਕੀਤਾ ਜਦ ਮੈਂ ਉਨ੍ਹਾਂ ਨੂੰ ਕਾਦੇਸ਼-ਬਰਨੇਆ ਤੋਂ ਧਰਤੀ ਵੇਖਣ ਨੂੰ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਤੁਹਾਡੇ ਪਿਉ ਨੂੰ ਕਾਦੇਸ਼-ਬਰਨੇਆ ਤੋਂ ਕਨਾਨ ਦੇਸ ਨੂੰ ਵੇਖਣ ਲਈ ਭੇਜਿਆ ਤਾਂ ਤੁਹਾਡੇ ਪਿਉ ਨੇ ਵੀ ਇਸੇ ਤਰ੍ਹਾਂ ਹੀ ਕੀਤਾ।