Numbers 33:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਏਲੀਮ ਨੂੰ ਛੱਡ ਦਿੱਤਾ ਅਤੇ ਲਾਲ ਸਾਗਰ ਦੇ ਨੇੜੇ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਨੇ ਏਲੀਮ ਤੋਂ ਕੂਚ ਕਰ ਕੇ ਲਾਲ ਸਮੁੰਦਰ ਕੋਲ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕਰ ਕੇ ਲਾਲ ਸਮੁੰਦਰ ਕੋਲ ਡੇਰੇ ਲਾਏ।