Numbers 33:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਲਾਲ ਸਾਗਰ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਡੇਰਾ ਲਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲਾਲ ਸਮੁੰਦਰ ਤੋਂ ਕੂਚ ਕਰ ਕੇ ਸੀਨ ਦੀ ਉਜਾੜ ਵਿੱਚ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲਾਲ ਸਮੁੰਦਰ ਤੋਂ ਕੂਚ ਕਰਕੇ ਸੀਨ ਦੀ ਉਜਾੜ ਵਿੱਚ ਡੇਰੇ ਲਾਏ।