Numbers 33:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਰਫ਼ੀਦਿਮ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਰਫੀਦਿਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਡੇਰੇ ਲਾਏ।