Numbers 33:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਸੀਨਈ ਮਾਰੂਥਲ ਛੱਡ ਦਿੱਤਾ ਅਤੇ ਕਿਬਰੋਥ ਹੱਤਅਵਾਹ ਵਿਖੇ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੀਨਈ ਦੀ ਉਜਾੜ ਤੋਂ ਕੂਚ ਕਰ ਕੇ ਕਿਬਰੋਥ- ਹੱਤਅਵਾਹ ਵਿੱਚ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੀਨਈ ਦੀ ਉਜਾੜ ਤੋਂ ਕੂਚ ਕਰ ਕੇ ਕਿਬਰੋਥ-ਹੱਤਾਵਾਹ ਵਿੱਚ ਡੇਰੇ ਲਾਏ