Numbers 33:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਉਨ੍ਹਾਂ ਥਾਵਾਂ ਬਾਰੇ ਲਿਖਿਆ ਜਿਨ੍ਹਾਂ ਵਿੱਚੋਂ ਉਹ ਲੰਘੇ। ਮੂਸਾ ਨੇ ਉਹੀ ਗੱਲਾਂ ਲਿਖੀਆਂ ਜੋ ਯਹੋਵਾਹ ਚਾਹੁੰਦਾ ਸੀ। ਇਹ ਉਹ ਥਾਵਾਂ ਹਨ ਜਿੱਥੇ ਉਹ ਲੰਘੇ:
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਨੇ ਉਨ੍ਹਾਂ ਦੇ ਸਫਰਾਂ ਨੂੰ ਉਨ੍ਹਾਂ ਦੀਆਂ ਮੰਜਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜਿਲਾਂ ਏਹ ਹਨ-
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੂਸਾ ਨੇ ਉਨ੍ਹਾਂ ਦੇ ਸਫ਼ਰਾਂ ਨੂੰ ਉਨ੍ਹਾਂ ਦੀਆਂ ਮੰਜ਼ਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜ਼ਲਾਂ ਇਹ ਹਨ