Numbers 33:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਕਹੇਲਾਥਾਹ ਛੱਡ ਦਿੱਤਾ ਅਤੇ ਸ਼ਾਫ਼ਰ ਪਰਬਤ ਉੱਤੇ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਹੇਲਾਥਾਹ ਤੋਂ ਕੂਚ ਕਰ ਕੇ ਸ਼ਾਫ਼ਰ ਪਹਾੜ ਵਿੱਚ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਹੇਲਾਥਾਹ ਤੋਂ ਕੂਚ ਕਰ ਕੇ ਸ਼ਾਫ਼ਰ ਪਰਬਤ ਵਿੱਚ ਡੇਰੇ ਲਾਏ