Numbers 33:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਸ਼ਫ਼ਰ ਪਰਬਤ ਛੱਡ ਦਿੱਤਾ ਅਤੇ ਹਰਾਦਾਹ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸ਼ਾਫ਼ਰ ਪਹਾੜ ਤੋਂ ਕੂਚ ਕਰ ਕੇ ਹਰਾਦਾਹ ਵਿੱਚ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸ਼ਾਫ਼ਰ ਪਰਬਤ ਤੋਂ ਕੂਚ ਕਰ ਕੇ ਹਰਾਦਾਹ ਵਿੱਚ ਡੇਰੇ ਲਾਏ