Numbers 33:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਥਾਰਹ ਛੱਡ ਦਿੱਤਾ ਅਤੇ ਮਿਥਕਾਹ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਥਾਰਹ ਤੋਂ ਕੂਚ ਕਰ ਕੇ ਮਿਥਕਾਹ ਵਿੱਚ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤਾਰਹ ਤੋਂ ਕੂਚ ਕਰ ਕੇ ਮਿਥਕਾਹ ਵਿੱਚ ਡੇਰੇ ਲਾਏ