Numbers 33:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲੇ ਮਹੀਨੇ ਦੀ 15ਵੀਂ ਤਰੀਕ ਨੂੰ ਉਨ੍ਹਾਂ ਨੇ ਰਾਮਸੇਸ ਛੱਡਿਆ। ਪਸਾਹ ਦੀ ਅਗਲੀ ਸਵੇਰ, ਇਸਰਾਏਲ ਦੇ ਲੋਕ ਆਪਣੇ ਹਥਿਆਰ ਚੁੱਕੇ (ਜਿੱਤ ਵਿੱਚ) ਮਿਸਰ ਵਿੱਚੋਂ ਬਾਹਰ ਨਿਕਲੇ। ਮਿਸਰ ਦੇ ਸਮੂਹ ਲੋਕਾਂ ਨੇ ਉਨ੍ਹਾਂ ਨੂੰ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੋਂ ਨਿੱਕਲ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਾਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੇ ਨਿੱਕਲ ਗਏ।