Numbers 33:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਹਾਰੂਨ ਨੇ ਯਹੋਵਾਹ ਦੀ ਆਗਿਆ ਮੰਨੀ ਅਤੇ ਹੋਰ ਪਰਬਤ ਦੇ ਉੱਤੇ ਚੱਲਾ ਗਿਆ। ਹਾਰੂਨ ਉਸ ਥਾਂ ਕਾਲਵੱਸ ਹੋਇਆ। ਹਾਰੂਨ ਪੰਜਵੇਂ ਮਹੀਨੇ ਦੀ ਪਹਿਲੀ ਤਰੀਕ ਨੂੰ ਕਾਲਵੱਸ ਹੋਇਆ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਦਾ 40ਵਾਂ ਵਰ੍ਹਾਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਰੂਨ ਜਾਜਕ ਹੋਰ ਪਹਾੜ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਾਰੂਨ ਜਾਜਕ ਹੋਰ ਪਰਬਤ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ