Numbers 33:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰੀ ਆਪਣੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਦਫ਼ਨਾ ਰਹੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ। ਯਹੋਵਾਹ ਨੇ ਮਿਸਰੀ ਦੇਵਤਿਆਂ ਵਿਰੁੱਧ ਆਪਣਾ ਨਿਆਂ ਦੇ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਮਿਸਰੀ ਸਾਰੇ ਪਲੋਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਵਿੱਚ ਸਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਦਾ ਫੈਂਸਲਾ ਕਰ ਕੇ ਉਨ੍ਹਾਂ ਨੂੰ ਸਜ਼ਾ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮਿਸਰੀ ਸਾਰੇ ਪਹਿਲੌਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਸਜ਼ਾ ਵੀ ਦਿੱਤੀ।