Numbers 33:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਰਾਦ ਦੇ ਕਨਾਨੀ ਰਾਜੇ ਨੇ, ਜੋ ਕਨਾਨ ਵਿੱਚ ਨੇਗੇਵ ਵਿੱਚ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਬਾਰੇ ਸੁਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਨਾਨੀਆਂ ਦੇ ਰਾਜਾ ਅਰਾਦ ਨੇ ਜੋ ਕਨਾਨ ਦੇਸ ਦੇ ਦੱਖਣ ਵੱਲ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਦੀ ਖਬਰ ਸੁਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਨਾਨੀਆਂ ਦੇ ਰਾਜਾ ਅਰਾਦ ਨੇ ਜੋ ਕਨਾਨ ਦੇਸ ਦੇ ਦੱਖਣ ਵੱਲ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਦੀ ਖ਼ਬਰ ਸੁਣੀ।