Numbers 33:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਹੋਰ ਪਰਬਤ ਛੱਡ ਦਿੱਤਾ ਅਤੇ ਸਲਮੋਨਾਹ ਵਿਖੇ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਹੋਰ ਪਹਾੜ ਤੋਂ ਕੂਚ ਕਰ ਕੇ ਸਲਮੋਨਾਹ ਵਿੱਚ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਹੋਰ ਪਰਬਤ ਤੋਂ ਕੂਚ ਕਰ ਕੇ ਸਲਮੋਨਾਹ ਵਿੱਚ ਡੇਰੇ ਲਾਏ।