Numbers 33:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਫ਼ੂਨੋਨ ਛੱਡ ਦਿੱਤਾ ਅਤੇ ਓਬੋਥ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫੂਨੋਨ ਤੋਂ ਕੂਚ ਕਰ ਕੇ ਓਬੋਥ ਵਿੱਚ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਫ਼ੂਨੋਨ ਤੋਂ ਕੂਚ ਕਰ ਕੇ ਓਬੋਥ ਵਿੱਚ ਡੇਰੇ ਲਾਏ।