Numbers 33:45 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਈਯੇ (ਇਯੇ ਆਬਰੀਮ) ਛੱਡ ਦਿੱਤਾ ਅਤੇ ਦੀਬੋਨ ਗਾਦ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਈਯੇ ਤੋਂ ਕੂਚ ਕਰ ਕੇ ਦੀਬੋਨ-ਗਾਦ ਵਿੱਚ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਈਯੇ ਤੋਂ ਕੂਚ ਕਰ ਕੇ ਦੀਬੋਨ ਗਾਦ ਵਿੱਚ ਡੇਰੇ ਲਾਏ।