Numbers 33:46 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਦੀਬੋਨ ਗਾਦ ਛੱਡ ਦਿੱਤਾ ਅਤੇ ਅਲਮੋਨ ਦਿਬਲਾਤੈਮਾਹ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੀਬੋਨ-ਗਾਦ ਤੋਂ ਕੂਚ ਕਰ ਕੇ ਅਲਮੋਨ- ਦਿਬਲਾਤੈਮਾਹ ਵਿੱਚ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੀਬੋਨ ਗਾਦ ਤੋਂ ਕੂਚ ਕਰ ਕੇ ਅਲਮੋਨ-ਦਿਬਲਾਤੈਮਾਹ ਵਿੱਚ ਡੇਰੇ ਲਾਏ।