Numbers 33:47 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਦਿਬਲਾਤੈਮਾਹ ਛੱਡ ਦਿੱਤਾ ਅਤੇ ਨਬੋ ਦੇ ਨੇੜੇ ਅਬਾਰੀਮ ਦੇ ਪਰਬਤਾਂ ਉੱਤੇ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਲਮੋਨ-ਦਿਬਲਾਤੈਮਾਹ ਤੋਂ ਕੂਚ ਕਰ ਕੇ ਅਬਾਰੀਮ ਦੇ ਪਹਾੜਾਂ ਵਿੱਚ ਨਬੋ ਦੇ ਅੱਗੇ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਲਮੋਨ-ਦਿਬਲਾਤੈਮਾਹ ਤੋਂ ਕੂਚ ਕਰ ਕੇ ਅਬਾਰੀਮ ਦੇ ਪਹਾੜਾਂ ਵਿੱਚ ਨਬੋ ਦੇ ਅੱਗੇ ਡੇਰੇ ਲਾਏ।