Numbers 33:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਅਬਾਰੀਮ ਦੇ ਪਹਾਰਾਂ ਨੂੰ ਛੱਡ ਕੇ ਯਰਦਨ ਨਦੀ ਵਿਖੇ ਮੋਆਬ ਵਿੱਚ ਡੇਰਾ ਲਾਇਆ। ਇਹ ਯਰਦਨ ਨਦੀ ਦੇ ਪਾਰ ਯਰੀਹੋ ਦੇ ਸਾਹਮਣੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਬਾਰੀਮ ਦੇ ਪਹਾੜਾ ਤੋਂ ਕੂਚ ਕਰ ਕੇ ਮੋਆਬ ਦੇ ਮਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਾਰੀਮ ਦੇ ਪਹਾੜਾਂ ਤੋਂ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਡੇਰੇ ਲਾਏ।