Numbers 33:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਰਾਮਸੇਸ ਨੂੰ ਛੱਡ ਦਿੱਤਾ ਅਤੇ ਸੁੱਕੋਥ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲੀਆਂ ਨੇ ਰਾਮਸੇਸ ਤੋਂ ਕੂਚ ਸੁੱਕੋਥ ਵਿੱਚ ਆਪਣੇ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸਰਾਏਲੀਆਂ ਨੇ ਰਾਮਸੇਸ ਤੋਂ ਕੂਚ ਕਰਕੇ ਸੁੱਕੋਥ ਵਿੱਚ ਆਪਣੇ ਡੇਰੇ ਲਾਏ।