Numbers 33:51 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਇਹ ਗੱਲਾਂ ਦੱਸ: ਤੁਸੀਂ ਯਰਦਨ ਨਦੀ ਪਾਰ ਕਰੋਂਗੇ। ਤੁਸੀਂ ਕਨਾਨ ਦੀ ਧਰਤੀ ਉੱਤੇ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਯਰਦਨ ਦੇ ਪਾਰ ਕਨਾਨ ਦੀ ਧਰਤੀ ਵਿੱਚ ਲੰਘੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਯਰਦਨ ਦੇ ਪਾਰ ਕਨਾਨ ਦੇਸ ਵਿੱਚ ਪਹੁੰਚੋ