Numbers 33:56 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਦਰਸਾ ਦਿੱਤਾ ਸੀ ਕਿ ਮੈਂ ਕੀ ਕਰਾਂਗਾ-ਅਤੇ ਮੈਂ ਤੁਹਾਡੇ ਨਾਲ ਉਹੋ ਜਿਹਾ ਹੀ ਕਰਾਂਗਾ ਜੇ ਤੁਸੀਂ ਉਨ੍ਹਾਂ ਲੋਕਾਂ ਨੂੰ ਆਪਣੇ ਦੇਸ਼ ਵਿੱਚ ਟਿਕਣ ਦਿਉਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨਾ ਧਾਰਿਆ ਉਹੀ ਤੁਹਾਡੇ ਨਾਲ ਕਰਾਂਗਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅਜਿਹਾ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨ ਦਾ ਮਨ ਬਣਾਇਆ ਹੈ ਉਹ ਹੀ ਤੁਹਾਡੇ ਨਾਲ ਕਰਾਂਗਾ!