Numbers 33:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁੱਕੋਥ ਤੋਂ ਉਹ ਏਥਾਮ ਚੱਲੇ ਗਏ। ਲੋਕਾਂ ਨੇ ਉੱਥੇ ਮਾਰੂਥਲ ਦੇ ਕੰਢੇ ਡੇਰਾ ਲਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰ ਕੇ ਏਥਾਮ ਵਿੱਚ ਡੇਰੇ ਲਾਏ ਜਿਹੜਾ ਉਜਾੜ ਦੀ ਹੱਦ ਉੱਤੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰਕੇ ਏਥਾਮ ਵਿੱਚ ਡੇਰੇ ਲਾਏ ਜਿਹੜਾ ਉਜਾੜ ਦੀ ਹੱਦ ਉੱਤੇ ਹੈ।