Numbers 33:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਏਥਾਮ ਛੱਡਦੇ ਹੋਏ ਪੀ ਹਹੀਰੋਥ ਚੱਲੇ ਗਏ। ਇਹ ਥਾਂ ਬਆਲਸਫ਼ੋਮ ਦੇ ਨੇੜੇ ਸੀ। ਲੋਕਾਂ ਨੇ ਮਿਗਦੋਲ ਨੇੜੇ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਏਥਾਮ ਤੋਂ ਕੂਚ ਕਰ ਕੇ ਓਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲਸਫੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਏਥਾਮ ਤੋਂ ਕੂਚ ਕਰਕੇ ਉਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲ-ਸਫ਼ੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ।