Numbers 34:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਪੂਰਬੀ ਸਰਹੱਦ ਏਨਾਨ ਤੋਂ ਸ਼ੁਰੂ ਹੋਵੇਗੀ ਅਤੇ ਇਹ ਸ਼ਫ਼ਾਮ ਤੱਕ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੀ ਪੂਰਬੀ ਹੱਦ ਲਈ ਹਸਰ-ਏਨਾਨ ਤੋਂ ਸ਼ਫਾਮ ਤੀਕ ਨਿਸ਼ਾਨ ਲਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੀ ਪੂਰਬੀ ਹੱਦ ਲਈ ਹਸਰ-ਏਨਾਨ ਤੋਂ ਸ਼ਫਾਮ ਤੱਕ ਨਿਸ਼ਾਨ ਲਾਓ।