Numbers 34:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਰਹੱਦ ਯਰਦਨ ਨਦੀ ਦੇ ਨਾਲ-ਨਾਲ ਚੱਲੇਗੀ ਅਤੇ ਇਸ ਦਾ ਅੰਤ ਸਲੂਣੇ ਸਮੁੰਦਰ ਵਿਖੇ ਹੋਵੇਗਾ। ਇਹ ਤੁਹਾਡੇ ਦੇਸ਼ ਦੀਆਂ ਸਰਹੱਦਾਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤੇ ਹੱਦ ਯਰਦਨ ਤੱਕ ਹੇਠਾਂ ਜਾਵੇ ਅਤੇ ਉਹ ਦਾ ਫੈਲਾਉ ਸਲੂਣੇ ਸਮੁੰਦਰ ਤੀਕ ਹੋਵੇ। ਏਹ ਤੁਹਾਡੀ ਧਰਤੀ ਦੇ ਆਲੇ ਦੁਆਲੇ ਦੀਆਂ ਹੱਦਾਂ ਹੋਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੱਦ ਯਰਦਨ ਤੱਕ ਹੇਠਾਂ ਜਾਵੇ ਅਤੇ ਉਹ ਦਾ ਫੈਲਾਓ ਖਾਰੇ ਸਮੁੰਦਰ ਤੱਕ ਹੋਵੇ। ਇਹ ਤੁਹਾਡੀ ਧਰਤੀ ਦੇ ਆਲੇ-ਦੁਆਲੇ ਦੀਆਂ ਹੱਦਾਂ ਹੋਣ।