Numbers 34:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਇਹ ਹੁਕਮ ਇਸਰਾਏਲ ਦੇ ਲੋਕਾਂ ਨੂੰ ਦਿੱਤਾ, “ਇਹੀ ਉਹ ਜ਼ਮੀਨ ਹੈ ਜਿਹੜੀ ਤੁਹਾਨੂੰ ਮਿਲੇਗੀ। ਤੁਸੀਂ ਜ਼ਮੀਨ ਨੂੰ 9 ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚਕਾਰ ਵੰਡਣ ਲਈ ਪਰਚੀਆਂ ਪਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੂਸਾ ਨੇ ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖਿਆ, ਇਹ ਉਹ ਧਰਤੀ ਹੈ ਜਿਹ ਦੀ ਮਿਲਖ ਤੁਸੀਂ ਗੁਣੇ ਪਾ ਕੇ ਲਓਗੇ ਜਿਹ ਨੂੰ ਯਹੋਵਾਹ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਨੌਂ ਗੋਤਾਂ ਨੂੰ ਅਤੇ ਉਸ ਅੱਧੇ ਗੋਤ ਨੂੰ ਦਿੱਤੀ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੂਸਾ ਨੇ ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖਿਆ, ਇਹ ਉਹ ਦੇਸ ਹੈ ਜਿਸ ਦਾ ਅਧਿਕਾਰ ਤੁਸੀਂ ਪਰਚੀਆਂ ਪਾ ਕੇ ਲਵੋਗੇ ਜਿਵੇਂ ਤੁਹਾਨੂੰ ਯਹੋਵਾਹ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਨੌਂ ਗੋਤਾਂ ਨੂੰ ਅਤੇ ਉਸ ਅੱਧੇ ਗੋਤ ਨੂੰ ਦਿੱਤੀ ਜਾਵੇ।