Numbers 34:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦਾ ਅੱਧਾ ਪਰਿਵਾਰ-ਸਮੂਹ ਪਹਿਲਾਂ ਹੀ ਆਪਣੀ ਜ਼ਮੀਨ ਲੈ ਚੁੱਕੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਮਿਲਖ ਨੂੰ ਪਾ ਲਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਪਾ ਲਿਆ ਹੈ।