Numbers 34:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹ ਉਨ੍ਹਾਂ ਆਦਮੀਆਂ ਦੇ ਨਾਮ ਹਨ ਜਿਹੜੇ ਜ਼ਮੀਨ ਵੰਡਣ ਵਿੱਚ ਤੇਰੀ ਸਹਾਇਤਾ ਕਰਨਗੇ: ਜਾਜਕ ਅਲਆਜ਼ਾਰ, ਨੂਨ ਦਾ ਪੁੱਤਰ ਯਹੋਸ਼ੁਆ,
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਨ੍ਹਾਂ ਮਨੁੱਖਾਂ ਦੇ ਨਾਉਂ ਹਨ ਜੋ ਤੁਹਾਡੇ ਲਈ ਧਰਤੀ ਦੀ ਮਿਲਖ ਵੰਡਣ। ਅਲਆਜ਼ਾਰ ਜਾਜਕ ਅਰ ਨੂਨ ਦਾ ਪੁੱਤ੍ਰ ਯਹੋਸ਼ੁਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜੋ ਤੁਹਾਡੇ ਲਈ ਦੇਸ ਦੀ ਜ਼ਮੀਨ ਵੰਡਣ। ਅਲਆਜ਼ਾਰ ਜਾਜਕ ਅਤੇ ਨੂਨ ਦਾ ਪੁੱਤਰ ਯਹੋਸ਼ੁਆ।