Numbers 34:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਸਮੂਹ ਪਰਿਵਾਰ-ਸਮੂਹਾਂ ਦੇ ਆਗੂ। ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਗੂ ਹੋਵੇਗਾ। ਉਹ ਆਦਮੀ ਜ਼ਮੀਨ ਦੀ ਵੰਡ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਤੁਸੀਂ ਹਰ ਗੋਤ ਤੋਂ ਇੱਕ ਇੱਕ ਪਰਧਾਨ ਧਰਤੀ ਦੀ ਮਿਲਖ ਵੰਡਣ ਲਈ ਲਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਤੁਸੀਂ ਹਰ ਗੋਤ ਤੋਂ ਇੱਕ-ਇੱਕ ਪ੍ਰਧਾਨ ਦੇਸ ਦੀ ਜ਼ਮੀਨ ਵੰਡਣ ਲਈ ਲਿਓ।