Numbers 34:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦੇ: ਤੁਸੀਂ ਕਨਾਨ ਦੀ ਧਰਤੀ ਉੱਤੇ ਆ ਰਹੇ ਹੋ। ਤੁਸੀਂ ਇਸ ਦੇਸ਼ ਨੂੰ ਹਰਾ ਦੇਵੋਂਗੇ। ਤੁਸੀਂ ਸਾਰੇ ਕਨਾਨ ਦੇਸ਼ ਉੱਤੇ ਕਬਜ਼ਾ ਕਰ ਲਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਸਾਰਏਲੀਆਂ ਨੂੰ ਹੁਕਮ ਦੇ ਕੇ ਆਖ ਕਿ ਜਦ ਤੁਸੀਂ ਕਨਾਨ ਦੇਸ ਵਿੱਚ ਵੜੋ(ਏਹ ਦੇਸ ਉਹ ਹੈ ਜਿਹੜਾ ਤੁਹਾਡੀ ਮਿਲਖ ਲਈ ਮਿਲੇਗਾ ਅਰਥਾਤ ਕਨਾਨ ਦੇਸ ਉਹ ਦੀਆਂ ਹੱਦਾਂ ਤੀਕ)
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖ ਕਿ ਜਦ ਤੁਸੀਂ ਕਨਾਨ ਦੇਸ ਵਿੱਚ ਪ੍ਰਵੇਸ਼ ਕਰੋ (ਉਹ ਦੇਸ ਜਿਹੜਾ ਤੁਹਾਡੀ ਵਿਰਾਸਤ ਹੋਣ ਲਈ ਮਿਲੇਗਾ ਅਰਥਾਤ ਕਨਾਨ ਦੇਸ ਉਹ ਦੀਆਂ ਹੱਦਾਂ ਤੱਕ)