Numbers 34:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਅਫ਼ਰਈਮ ਦੇ ਪਰਿਵਾਰ-ਸਮੂਹ ਵਿੱਚੋਂ-ਸ਼ਿਫ਼ਟਾਨ ਦਾ ਪੁੱਤਰ ਕਮੂਏਲ;
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਫ਼ਰਈਮੀਆਂ ਦੇ ਗੋਤ ਲਈ ਇੱਕ ਪਰਧਾਨ ਸ਼ਿਫ਼ਟਾਨ ਦਾ ਪੁੱਤ੍ਰ ਕਮੂਏਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਫ਼ਰਾਈਮੀਆਂ ਦੇ ਗੋਤ ਲਈ ਇੱਕ ਪ੍ਰਧਾਨ ਸ਼ਿਫ਼ਟਾਨ ਦਾ ਪੁੱਤਰ ਕਮੂਏਲ