Numbers 34:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜ਼ਬੂਲੁਨੀਆਂ ਦੇ ਪਰਿਵਾਰ-ਸਮੂਹ ਵਿੱਚੋਂ-ਪਰਨਾਕ ਦਾ ਪੁੱਤਰ ਅਲੀਸਾਫ਼ਾਨ;
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜ਼ਬੂਲੁਨੀਆਂ ਦੇ ਗੋਤ ਲਈ ਇੱਕ ਪਰਧਾਨ ਪਰਨਾਕ ਦਾ ਪੁੱਤ੍ਰ ਅਲੀਸਾਫਾਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜ਼ਬੂਲੁਨੀਆਂ ਦੇ ਗੋਤ ਲਈ ਇੱਕ ਪ੍ਰਧਾਨ ਪਰਨਾਕ ਦਾ ਪੁੱਤਰ ਅਲੀਸਾਫ਼ਾਨ