Numbers 34:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਸਰਾਏਲੀਆਂ ਦੇ ਦਰਮਿਆਨ ਕਨਾਨ ਦੀ ਧਰਤੀ ਵੰਡਣ ਲਈ ਇਨ੍ਹਾਂ ਆਦਮੀਆਂ ਦੀ ਚੋਣ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਓਹ ਇਸਰਾਏਲੀਆਂ ਲਈ ਕਨਾਨ ਦੇਸ ਦੀ ਮਿਲਖ ਵੰਡ ਦੇਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਉਹ ਇਸਰਾਏਲੀਆਂ ਲਈ ਕਨਾਨ ਦੇਸ ਦੀ ਜ਼ਮੀਨ ਵੰਡਣ।