Numbers 34:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੱਖਣ ਵੱਲ, ਤੁਹਾਨੂੰ ਅਦੋਮ ਨੇੜੇ ਸੀਨਈ ਮਾਰੂਥਲ ਦਾ ਇੱਕ ਹਿੱਸਾ ਮਿਲੇਗਾ। ਤੁਹਾਡੀ ਦੱਖਣੀ ਸਰਹੱਦ ਸਲੂਣੇ ਸਮੁੰਦਰ ਦੇ ਦੱਖਣੀ ਸਿਰੇ ਤੋਂ ਸ਼ੁਰੂ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਹਾਡਾ ਦੱਖਣ ਦਾ ਪਾਸਾ ਸੀਨ ਦੀ ਉਜਾੜ ਤੋਂ ਅਦੋਮ ਦੇ ਲਾਂਭੇ ਲਾਂਭੇ ਹੋਵੇ ਅਤੇ ਤੁਹਾਡੇ ਦੱਖਣ ਦੀ ਹੱਦ ਸਲੂਣੇ ਸਮੁੰਦਰ ਦੇ ਸਿਰ ਤੋਂ ਪੂਰਬ ਵੱਲ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੁਹਾਡਾ ਦੱਖਣ ਦਾ ਪਾਸਾ ਸੀਨ ਦੀ ਉਜਾੜ ਤੋਂ ਅਦੋਮ ਦੇ ਨੇੜੇ ਹੋਵੇ ਅਤੇ ਤੁਹਾਡੇ ਦੱਖਣ ਦੀ ਹੱਦ ਖਾਰੇ ਸਮੁੰਦਰ ਦੇ ਸਿਰੇ ਤੋਂ ਪੂਰਬ ਵੱਲ ਹੋਵੇ।