Numbers 34:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਬਿੱਛੂ ਦਰ੍ਰੇ ਦੱਖਣ ਵੱਲ ਪਾਰ ਜਾਵੇਗੀ। ਇਹ ਸੀਨਈ ਮਾਰੂਥਲ ਹੁੰਦੀ ਹੋਈ ਕਾਦੇਸ਼ ਬਰਨੇਆ ਜਾਵੇਗੀ ਅਤੇ ਫ਼ੇਰ ਹਸਰ-ਅਦਾਰ ਨੂੰ ਅਤੇ ਫ਼ੇਰ ਅਸਮੋਨ ਨੂੰ ਪਾਰ ਕਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਹਾਡੀ ਹੱਦ ਦੱਖਣ ਅਕਰੱਬੀਮ ਦੀ ਚੜ੍ਹਾਈ ਵੱਲ ਮੁੜੇ, ਫੇਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਉ ਦੱਖਣ ਤੋਂ ਕਾਦੇਸ਼ ਬਰਨੇਆ ਤੀਕ ਹੋਵੇ ਅਤੇ ਹਸਰ-ਅੱਦਾਰ ਤੀਕ ਜਾ ਕੇ ਅਸਮੋਨ ਤੀਕ ਪਹੁੰਚੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੀ ਹੱਦ ਦੱਖਣ ਵਿੱਚ ਅਕਰਾਬੀਮ ਦੀ ਚੜ੍ਹਾਈ ਵੱਲ ਮੁੜੇ, ਫਿਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਓ ਦੱਖਣ ਤੋਂ ਕਾਦੇਸ਼-ਬਰਨੇਆ ਤੱਕ ਹੋਵੇ ਅਤੇ ਹਸਰ-ਅੱਦਾਰ ਤੱਕ ਜਾ ਕੇ ਅਸਮੋਨ ਨੂੰ ਪਹੁੰਚੇ।