Numbers 34:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸਮੋਨ ਤੋਂ, ਸਰਹੱਦ ਮਿਸਰ ਦੀ ਨਦੀ ਤੱਕ ਜਾਵੇਗੀ ਅਤੇ ਇਹ ਮਹਾ ਸਮੁੰਦਰ ਉੱਤੇ ਜਾਕੇ ਮੁੱਕੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਹੱਦ ਅਸਮੋਨ ਤੋਂ ਮਿਸਰ ਦੀ ਨਦੀ ਤਾਂਈ ਘੁੰਮੇ ਅਤੇ ਉਹ ਦਾ ਫੈਲਾਉ ਸਮੁੰਦਰ ਤੀਕ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਹੱਦ ਅਸਮੋਨ ਤੋਂ ਮਿਸਰ ਦੀ ਨਦੀ ਤੱਕ ਘੁੰਮੇ ਅਤੇ ਉਹ ਦਾ ਫੈਲਾਓ ਸਮੁੰਦਰ ਤੱਕ ਹੋਵੇ।