Numbers 34:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਪੱਛਮੀ ਸਰਹੱਦ ਮਹਾ ਸਮੁੰਦਰ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੇ ਲਹਿੰਦੇ ਪਾਸੇ ਦੀ ਹੱਦ ਮਹਾਂ ਸਮੁੰਦਰ ਹੋਵੇ। ਏਹ ਤੁਹਾਡੇ ਲਹਿੰਦੇ ਪਾਸੇ ਦੀ ਹੱਦ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡੀ ਪੱਛਮ ਵਾਲੇ ਪਾਸੇ ਦੀ ਹੱਦ ਮਹਾਂ ਸਮੁੰਦਰ ਹੋਵੇ। ਇਹ ਤੁਹਾਡੇ ਪੱਛਮ ਵਾਲੇ ਪਾਸੇ ਦੀ ਹੱਦ ਹੋਵੇ।