Numbers 34:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਧੁਰ ਉੱਤਰੀ ਸਰਹੱਦ ਮਹਾ ਸਮੁੰਦਰ ਤੋਂ ਸ਼ੁਰੂ ਹੋਵੇਗੀ ਅਤੇ ਲਿਬਨਾਨ ਵਿੱਚ ਹੋਰ ਪਰਬਤ ਤੱਕ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਤੁਹਾਡੇ ਉਤਰ ਵੱਲ ਦੀ ਹੱਦ ਹੋਵੇ। ਮਹਾਂ ਸਮੁੰਦਰ ਤੋਂ ਤੁਸੀਂ ਹੋਰ ਨਾਮੇ ਪਰਬਤ ਤੱਕ ਨਿਸ਼ਾਨ ਲਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਹਾਂ ਸਮੁੰਦਰ ਤੋਂ ਤੁਸੀਂ ਹੋਰ ਨਾਮ ਦੇ ਪਰਬਤ ਤੱਕ ਨਿਸ਼ਾਨ ਲਾਓ ਜੋ ਇਹ ਤੁਹਾਡੀ ਉੱਤਰ ਵੱਲ ਦੀ ਹੱਦ ਹੋਵੇ।