Numbers 34:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋਰ ਪਰਬਤ ਤੋਂ ਇਹ ਹਮਾਥ ਨੂੰ ਜਾਵੇਗੀ ਅਤੇ ਫ਼ੇਰ ਜ਼ੇਦਾਦ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਹੋਰ ਪਰਬਤਤੋਂ ਤੁਸੀਂ ਨਿਸ਼ਾਨ ਹਮਾਥ ਦੇ ਰਾਹ ਤੱਕ ਲਾਓ ਤਾਂ ਹੱਦ ਸਦਾਦ ਤਾਂਈ ਪਹੁੰਚੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੋਰ ਪਰਬਤ ਤੋਂ ਤੁਸੀਂ ਨਿਸ਼ਾਨ ਹਮਾਥ ਦੇ ਰਾਹ ਤੱਕ ਲਗਾਉ ਤਾਂ ਇਹ ਹੱਦ ਸਦਾਦ ਤੱਕ ਪਹੁੰਚੇ।