Numbers 34:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਰਹੱਦ ਜ਼ਿਫ਼ਰੋਨ ਨੂੰ ਜਾਵੇਗੀ ਅਤੇ ਇਹ ਹਸਰ ਏਨਾਨ ਉੱਤੇ ਜਾ ਮੁੱਕੇਗੀ। ਇਸ ਤਰ੍ਹਾਂ ਇਹ ਤੁਹਾਡੀ ਉੱਤਰੀ ਸਰਹੱਦ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਹੱਦ ਜ਼ਿਫਰੋਨ ਤੀਕ ਜਾਵੇ ਅਤੇ ਓਹ ਦਾ ਫੈਲਾਉ ਹਸਰ-ਏਨਾਨ ਤੱਕ ਹੋਵੇ। ਏਹ ਤੁਹਾਡੀ ਉੱਤਰ ਦੀ ਹੱਦ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਹੱਦ ਜ਼ਿਫਰੋਨ ਤੱਕ ਜਾਵੇ ਅਤੇ ਉਹ ਦਾ ਫੈਲਾਓ ਹਸਰ-ਏਨਾਨ ਤੱਕ ਹੋਵੇ। ਇਹ ਤੁਹਾਡੀ ਉੱਤਰ ਦੀ ਹੱਦ ਹੋਵੇ।