Numbers 35:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਕੁਝ ਸ਼ਹਿਰਾਂ ਦੀ ਸੁਰੱਖਿਆ ਵਾਲੇ ਸ਼ਹਿਰਾਂ ਵਜੋਂ ਚੋਣ ਕਰਨੀ ਚਾਹੀਦੀ ਹੈ। ਜੇ ਕੋਈ ਬੰਦਾ ਕਿਸੇ ਹੋਰ ਬੰਦੇ ਨੂੰ ਦੁਰਘਟਨਾ ਵਿੱਚ ਮਾਰ ਦਿੰਦਾ ਹੈ, ਤਾਂ ਉਹ ਬੰਦਾ ਭੱਜ ਕੇ ਉਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਜਾ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਆਪਣੇ ਲਈ ਨਗਰ ਠਹਿਰਾਓ ਜਿਹੜੇ ਤੁਹਾਡੇ ਲਈ ਪਨਾਹ ਦੇ ਨਗਰ ਹੋਣ ਜਿੱਥੇ ਖੂਨੀ ਨੱਠ ਜਾਵੇ ਜਿਸ ਵਿੱਸਰ ਭੋਲੇ ਕਿਸੇ ਪ੍ਰਾਣੀ ਨੂੰ ਮਾਰਿਆ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੁਸੀਂ ਆਪਣੇ ਲਈ ਨਗਰ ਠਹਿਰਾਓ ਜਿਹੜੇ ਤੁਹਾਡੇ ਲਈ ਪਨਾਹ ਦੇ ਨਗਰ ਹੋਣ ਜਿੱਥੇ ਖੂਨੀ ਭੱਜ ਜਾਵੇ ਜਿਸ ਕਿਸੇ ਨੂੰ ਭੁੱਲ ਨਾਲ ਮਾਰਿਆ ਹੋਵੇ।