Numbers 35:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਬੰਦਾ ਮ੍ਰਿਤ ਬੰਦੇ ਦੇ ਪਰਿਵਾਰ ਦੇ ਕਿਸੇ ਵੀ ਅਜਿਹੇ ਬੰਦੇ ਤੋਂ ਸੁਰੱਖਿਅਤ ਰਹੇਗਾ ਜਿਹੜਾ ਬਦਲਾ ਲੈਣਾ ਚਾਹੁੰਦਾ ਹੋਵੇ। ਉਹ ਬੰਦਾ ਓਨਾ ਚਿਰ ਸੁਰੱਖਿਅਤ ਰਹੇਗਾ ਜਿੰਨਾ ਚਿਰ ਤੱਕ ਕਿ ਉਸ ਬਾਰੇ ਕਚਿਹਰੀ ਵਿੱਚ ਨਿਆਂ ਨਹੀਂ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾ ਚਿਰ ਉਹ ਮੰਡਲੀ ਦੇ ਅੱਗੇ ਨਿਆਉਂ ਲਈ ਖੜਾ ਨਾ ਕੀਤਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾਂ ਚਿਰ ਉਹ ਮੰਡਲੀ ਦੇ ਅੱਗੇ ਨਿਆਂ ਲਈ ਖੜ੍ਹਾ ਨਾ ਕੀਤਾ ਜਾਵੇ।