Numbers 35:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਸ਼ਹਿਰਾਂ ਵਿੱਚੋਂ ਤਿੰਨ ਯਰਦਨ ਨਦੀ ਦੇ ਪੂਰਬ ਵੱਲ ਹੋਣਗੇ। ਅਤੇ ਉਨ੍ਹਾ ਸ਼ਹਿਰਾਂ ਵਿੱਚੋਂ ਤਿੰਨ ਯਰਦਨ ਨਦੀ ਦੇ ਪੱਛਮ ਵੱਲ ਕਨਾਨ ਦੀ ਧਰਤੀ ਉੱਤੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਿੰਨ ਨਗਰ ਯਰਦਨ ਤੋਂ ਪਾਰ ਅਤੇ ਤਿੰਨ ਨਗਰ ਕਨਾਨ ਦੇਸ ਵਿੱਚ ਠਹਿਰਾਓ ਅਤੇ ਓਹ ਪਨਾਹ ਦੇ ਨਗਰ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਿੰਨ ਨਗਰ ਯਰਦਨ ਤੋਂ ਪਾਰ ਅਤੇ ਤਿੰਨ ਨਗਰ ਕਨਾਨ ਦੇਸ ਵਿੱਚ ਠਹਿਰਾਓ ਅਤੇ ਉਹ ਪਨਾਹ ਦੇ ਨਗਰ ਹੋਣ।