Numbers 35:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸ਼ਹਿਰ ਇਸਰਾਏਲ ਦੇ ਸ਼ਹਿਰੀਆਂ, ਵਿਦੇਸ਼ੀਆਂ ਅਤੇ ਮੁਸਾਫ਼ਿਰਾਂ ਲਈ ਸੁਰੱਖਿਆ ਵਾਲੇ ਸ਼ਹਿਰ ਹੋਣਗੇ। ਇਨ੍ਹਾਂ ਵਿੱਚੋਂ ਕੋਈ ਵੀ ਬੰਦਾ, ਜਿਸ ਕੋਲੋਂ ਅਨਜਾਣੇ ਵਿੱਚ ਕੋਈ ਬੰਦਾ ਮਰ ਜਾਵੇ, ਭੱਜ ਕੇ ਇਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਜਾ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਲਈ, ਪਰਦੇਸੀ ਲਈ ਅਤੇ ਉਸ ਲਈ ਜਿਹੜਾ ਉਨ੍ਹਾਂ ਵਿੱਚ ਵੱਸਦਾ ਹੋਵੇ ਏਹ ਛੇ ਨਗਰ ਪਨਾਹ ਲਈ ਹੋਣ ਤਾਂ ਜੋ ਜੇ ਕੋਈ ਕਿਸੇ ਪ੍ਰਾਣੀ ਨੂੰ ਵਿੱਸਰ ਭੋਲੇ ਮਾਰ ਛੱਡੇ ਉਹ ਉੱਥੇ ਨੱਠ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਲਈ, ਪਰਦੇਸੀਆਂ ਲਈ ਅਤੇ ਉਸ ਲਈ ਜਿਹੜਾ ਉਨ੍ਹਾਂ ਵਿੱਚ ਵੱਸਦਾ ਹੋਵੇ ਇਹ ਛੇ ਨਗਰ ਪਨਾਹ ਲਈ ਹੋਣ ਤਾਂ ਜੋ ਜੇ ਕੋਈ ਕਿਸੇ ਨੂੰ ਭੁੱਲ ਨਾਲ ਮਾਰ ਦੇਵੇ ਉਹ ਉੱਥੇ ਭੱਜ ਜਾਵੇ।