Numbers 35:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਬੰਦਾ ਕਿਸੇ ਨੂੰ ਮਾਰਨ ਲਈ ਲੋਹੇ ਦਾ ਹਥਿਆਰ ਵਰਤਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਸ ਨੇ ਉਹ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਓਹ ਮਰ ਗਿਆ ਹੋਵੇ ਤਾਂ ਓਹ ਖੂਨੀ ਹੈ ਅਤੇ ਉਹ ਖੂਨੀ ਜਰੂਰ ਮਾਰਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਉਸ ਨੇ ਕਿਸੇ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ ਅਤੇ ਉਹ ਖੂਨੀ ਜ਼ਰੂਰ ਮਾਰਿਆ ਜਾਵੇ।