Numbers 35:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਕੋਈ ਬੰਦਾ ਕਿਸੇ ਨੂੰ ਮਾਰਨ ਲਈ ਲੱਕੜ ਦੇ ਟੁਕੜੇ ਦੀ ਵਰਤੋਂ ਕਰਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ। (ਲੱਕੜ ਦੇ ਟੁਕੜੇ ਦਾ ਅਜਿਹਾ ਹਥਿਆਰ ਹੋਣਾ ਚਾਹੀਦਾ ਹੈ ਜਿਸਦੀ ਵਰਤੋਂ ਆਮ ਤੌਰ ਤੇ ਲੋਕਾਂ ਨੂੰ ਮਾਰਨ ਲਈ ਕੀਤੀ ਜਾਂਦੀ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਜੇ ਉਸ ਨੇ ਲੱਕੜੀ ਦੇ ਹਥਿਆਰ ਨੂੰ ਹੱਥ ਵਿੱਚ ਲੈ ਕੇ ਜਿਸ ਤੋਂ ਕੋਈ ਮਰ ਸੱਕੇ ਉਹ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜਰੂਰ ਮਾਰਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਜੇ ਉਸ ਨੇ ਲੱਕੜੀ ਦੇ ਹਥਿਆਰ ਨੂੰ ਹੱਥ ਵਿੱਚ ਲੈ ਕੇ ਜਿਸ ਤੋਂ ਕੋਈ ਮਰ ਸਕੇ ਉਹ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।