Numbers 35:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਆਖ ਕਿ ਉਨ੍ਹਾਂ ਨੂੰ ਧਰਤੀ ਦੇ ਆਪਣੇ ਹਿੱਸੇ ਦੇ ਕੁਝ ਸ਼ਹਿਰ ਲੇਵੀਆਂ ਨੂੰ ਦੇਣੇ ਚਾਹੀਦੇ ਹਨ। ਇਸਰਾਏਲ ਦੇ ਲੋਕਾਂ ਨੂੰ ਉਹ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਚਰਾਂਕਾ ਲੇਵੀਆਂ ਨੂੰ ਦੇਣੀਆਂ ਚਾਹੀਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨੂੰ ਹੁਕਮ ਦੇਹ ਕਿ ਓਹ ਲੇਵੀਆਂ ਨੂੰ ਆਪਣੇ ਕਬਜ਼ੇ ਦੀ ਮਿਲਖ ਵਿੱਚੋਂ ਰਹਿਣ ਲਈ ਨਗਰ ਦੇਣ, ਨਾਲੇ ਨਗਰਾਂ ਦੇ ਦੁਆਲੇ ਦੀ ਸ਼ਾਮਲਾਤ ਲੇਵੀਆਂ ਨੂੰ ਦੇਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੂੰ ਹੁਕਮ ਦੇ, ਕਿ ਉਹ ਲੇਵੀਆਂ ਨੂੰ ਆਪਣੇ ਕਬਜ਼ੇ ਦੀ ਜ਼ਮੀਨ ਵਿੱਚੋਂ ਰਹਿਣ ਲਈ ਨਗਰ ਦੇਣ ਅਤੇ ਨਗਰਾਂ ਦੇ ਦੁਆਲੇ ਦੀ ਸ਼ਾਮਲਾਟ ਲੇਵੀਆਂ ਨੂੰ ਦੇਣ।